Public App Logo
Jansamasya
National
Bihar
Madhya_pradesh
Indianrailways
Patanjali
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
Tbmuktbharat
North_delhi
West_delhi
Notoadulteration
Railinfra4uttarpradesh
Railone
North_west_delhi
���िश्व_जल_दिवस
Thodadhyanse
Capacitybuilding
Educationforall
Worldwaterday
Chaitranavratri
Railsafety
���ंतर्राष्ट्रीय_वन_दिवस

ਨਵਾਂਸ਼ਹਿਰ: ਸਦਰ ਨਵਾਂਸ਼ਹਿਰ ਦੀ ਪੁਲਿਸ ਨੇ ਪਿੰਡ ਕਰਿਆਮ ਤੋਂ ਇਕ ਮੁਲਜ਼ਮ ਨੂੰ 5 ਗ੍ਰਾਮ ਹੈਰੋਇਨ ਦੇ ਨਾਲ ਕੀਤਾ ਕਾਬੂ

ਸਦਰ ਨਵਾਂਸ਼ਹਿਰ ਦੀ ਪੁਲਿਸ ਨੇ ਨਸ਼ਿਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਇੱਕ ਮੁਲਜ਼ਮ ਨੂੰ 5 ਗ੍ਰਾਮ ਹੈਰੋਇਨ ਸਮੇਤ ਪਿੰਡ ਕਰਿਆਮ ਤੋਂ ਕਾਬੂ ਕੀਤਾ ਹੈ ਪੁਲਿਸ ਨੇ ਉਕਤ ਮੁਲਜਮ ਖਿਲਾਫ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ

MORE NEWS