ਗਿੱਦੜਬਾਹਾ: ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿਦੜਬਾਹਾ ਦਫਤਰ ਵਿਖੇ ਲੋਕਾਂ ਨਾਲ ਕੀਤੀ ਮੁਲਾਕਾਤ, ਸੁਣੀਆ ਸਮੱਸਿਆਵਾਂ
ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅੱਜ ਗਿਦੜਬਾਹਾ ਦਫਤਰ ਵਿਖੇ ਨੇ ਵਿਖੇ ਹਲਕਾ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਹਨਾਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਕਿਹਾ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦੇਵੇਗੀ