ਤਰਨਤਾਰਨ: 'ਖੇਡਾਂ ਵਤਨ ਪੰਜਾਬ ਦੀਆਂ-2026' ਵਿੱਚ 38 ਖੇਡਾਂ ਤੇ ਵੱਖ-ਵੱਖ ਉਮਰ ਵਰਗਾਂ ਵੱਲੋਂ ਭਾਗੀਦਾਰੀ
'ਖੇਡਾਂ ਵਤਨ ਪੰਜਾਬ ਦੀਆਂ-2026' ਦਾ ਚੌਥਾ ਸੀਜ਼ਨ ਚੱਲ ਰਿਹਾ ਹੈ। ਹਰ ਉਮਰ ਦੇ ਲੋਕ ਖੇਡਾਂ ਵਿੱਚ ਰਜਿਸਟਰ ਹੋ ਕੇ ਹਿੱਸਾ ਲੈ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਕੋਸ਼ਿਸ਼ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਵੱਡੇ ਇਨਾਮਾਂ ਅਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।