ਆਨੰਦਪੁਰ ਸਾਹਿਬ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਦਾ ਅੰਤਿਮ ਸੰਸਕਾਰ, ਦਿੱਤੀ ਗਈ ਅੰਤਿਮ ਵਿਦਾਇਗੀ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਪਤਾਲਪੁਰੀ ਸਾਹਿਬ ਵਿਖੇ ਕੀਤਾ ਗਿਆ। ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਭਾਈ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।