ਮੋਤਲੇ ਤੋਂ 32 ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ! ਇਸ ਸਬੰਧੀ ਗੱਲਬਾਤ ਕਰਦਿਆਂ ਹਲਕਾ ਰਾਜਾਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਦੇ ਇੰਚਾਰਜ ਮੁਖਵਿੰਦਰ ਸਿੰਘ ਨੇ ਕਿਹਾ ਕਿ ਅੱਜ ਜੋ ਪਰਿਵਾਰ ਭਾਜਪਾ ਵਿੱਚ ਸ਼ਾਮਿਲ ਹੋਏ ਹਨ! ਮੈਂ ਇਹਨਾਂ ਨੂੰ ਜੀ ਆਇਆ ਆਖਦਾ ਹਾਂ ਅਤੇ ਵਿਸ਼ਵਾਸ ਦਵਾਉਣਾ ਹਾਂ ਕਿ ਪਾਰਟੀ ਦੇ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।