ਖੰਨਾ: ਖੰਨਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ, ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ, ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ ਅੱਜ 6 ਵਜੇ ਮਿਲੀ ਜਾਣਕਾਰੀ ਅਨੁਸਾਰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਮਾਰਕੀਟ ਕਮੇਟੀ ਦਫਤਰ ਵਿੱਚ ਕੈਬਨਟ ਮੰਤਰੀ ਸ਼੍ਰੀ ਤਰਨਪ੍ਰੀਤ ਸਿੰਘ ਸੋਧ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਝੋਨੇ ਦੀ ਖਰੀਦ ਨੂੰ ਸਫਲਤਾ ਪੂਰਵਕ ਨਿਪੇਰੇ ਚੜਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਲੈ ਕੇ ਅਹਿਮ ਮੀਟਿੰਗ ਕੀਤੀ ਇਸ ਮੀਟਿੰਗ ਮੌਕੇ ਉਹਨਾਂ ਨਾਲ ਆੜਤੀਆਂ ਐਸ