ਅੰਮ੍ਰਿਤਸਰ 2: ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ: ਕਿਸਾਨਾਂ ਲਈ ਮੰਡੀਆਂ ਵਿੱਚ ਖਾਸ ਪ੍ਰਬੰਧ
ਪੰਜਾਬ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਤੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮੰਡੀ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਅਤੇ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਘੱਟ ਰੱਖਣ।