ਸੰਗਰੂਰ: ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋ ਨੇ ਸੰਗਰੂਰ ਵਿਖੇ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ
ਪੰਜਾਬ ਰਾਜ ਫੂਡ ਕਮਿਸ਼ਨ ਦੇ ਨਵ ਨਿਯੁਕਤ ਮੈਂਬਰ ਜਸਵੀਰ ਸਿੰਘ ਜੱਸੀ ਸੇਖੋ ਸੰਗਰੂਰ ਪਹੁੰਚੇ ਜਿੱਥੇ ਉਹਨਾਂ ਨੇ ਸਕੂਲਾਂ ਵਿੱਚ ਚੱਲ ਰਹੇ ਮਿਡੇ ਮਿੱਲ ਦੇ ਬਾਰੇ ਪ੍ਰਸ਼ਾਸਨ ਤੋਂ ਜਾਣਕਾਰੀ ਲਿੱਤੇ ਉੱਥੇ ਹੀ ਰਾਸ਼ਨ ਵੰਡ ਪ੍ਰਣਾਲੀ ਨੂੰ ਲੈ ਕੇ ਵੀ ਸੋਧ ਕਰਨ ਅਤੇ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਾ ਆਵੇ ਇਸ ਨੂੰ ਲੈ ਕੇ ਵੀ ਪ੍ਰਸ਼ਾਸਨ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ