ਲੁਧਿਆਣਾ ਪੂਰਬੀ: ਜਲੰਧਰ ਬਾਈਪਾਸ ਮੈਟਰੋ ਰੋਡ ਕੋਲੋਂ ਪੁਲਿਸ ਨੇ ਚੈਕਿੰਗ ਦੌਰਾਨ ਪੈਦਲ ਆਉਂਦੇ 1 ਵਿਅਕਤੀ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਪੁਲਿਸ ਨੇ ਮੈਟਰੋ ਮੋਲ ਨੇੜੇ ਮੌਜੂਦ ਸੀ ਤਾਂ ਆਰੋਪੀ ਸਾਹਮਣੇ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੇ ਆਧਾਰ ਪਰ ਕਾਬੂ ਕਰਕੇ ਚੈੱਕ ਕੀਤਾ ਤਾਂ ਆਰੋਪੀ ਪਾਸੋਂ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਪੁਲਿਸ ਨੇ ਕਿਹਾ ਕਿ ਆਰੋਪੀ ਖਿਲਾਫ ਥਾਣਾ ਸਲੇਮ ਟਾਬਰੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁੱਛਗਿਛ ਦੌਰਾਨ ਆਰੋਪੀ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ ਕਿ ਆਰੋਪੀ ਖਿਲਾਫ ਪਹਿਲਾਂ ਵੀ 2 ਮਾਮਲੇ ਦਰਜ ਨੇ