ਮਲੋਟ: ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ: 12 ਪਿੰਡਾਂ ਦੀਆਂ 145 ਸਖੀਆਂ ਸਨਮਾਨਿਤ
Malout, Muktsar | Nov 10, 2026 ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 12 ਪਿੰਡਾਂ ਦੀਆਂ 145 ਸਖੀਆਂ ਨੂੰ ਸਨਮਾਨਿਤ ਕੀਤਾ। ਇਹ ਸਨਮਾਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫਲਤਾਪੂਰਵਕ ਲਾਗੂ ਕਰਨ ਅਤੇ ਯੋਗ ਲਾਭਪਾਤਰੀਆਂ ਤੱਕ ਸਹਾਇਤਾ ਪਹੁੰਚਾਉਣ ਵਿੱਚ ਪਾਏ ਗਏ ਅਹਿਮ ਯੋਗਦਾਨ ਲਈ ਦਿੱਤਾ ਗਿਆ ਹੈ।