ਮਾਨਸਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਭੀਖੀ ਬਲਾਕ ਦੀ ਮਹੀਨਾਵਾਰ ਮੀਟਿੰਗ ਬਾਬਾ ਜੋਗੀ ਪੀਰ ਡੇਰਾ ਵਿਖੇ ਹੋਈ
Mansa, Mansa | Jun 7, 2025 ਜਾਣਕਾਰੀ ਦਿੰਦੇ ਆ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀ ਬਾਗਾ ਨੇ ਕਿਹਾ ਕਿ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀਪ ਭਿਖੀ ਬਲਾਕ ਦੀ ਮਹੀਨਾਵਾਰ ਮੀਟਿੰਗ ਬਾਬਾ ਜੋਗੀ ਪੀਰ ਡੇਰੇ ਵਿਖੇ ਹੋਈ ਜਿਸ ਵਿੱਚ ਸੂਬਾ ਆਗੂ ਲਛਮਣ ਸਿੰਘ ਚੱਕ ਅਲੀ ਸ਼ੇਰ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ ਉੱਥੇ ਉਹਨਾਂ ਕਿਹਾ ਕਿ ਇਸ ਦੌਰਾਨ ਮੀਟਿੰਗ ਵਿੱਚ 15 ਪਿੰਡ ਇਕਾਈਆਂ ਨੇ ਭਾਗ ਲਿਆ