ਮਲੇਰਕੋਟਲਾ: ਆਮ ਆਦਮੀ ਪਾਰਟੀ ਯੁਵਾ ਮੋਰਚਾ ਵੱਲੋਂ ਮਲੇਰਕੋਟਲਾ ਸਰਕਾਰੀ ਹਸਪਤਾਲ ਵਿੱਚ ਲਗਾਇਆ ਮੈਗਾ ਖੂਨ ਦਾਨ ਕੈਂਪ ਪਹੁੰਚੇ ਡਾ ਵਿਧਾਇਕ ਜਮੀਲ ਓਰ ਰਹਿਮਾਨ ।
ਆਮ ਆਦਮੀ ਪਾਰਟੀ ਦੇ ਯੁਵਾ ਮੋਰਚਾ ਵੱਲੋਂ ਮਲੇਰ ਕੋਟਲਾ ਦੇ ਸਰਕਾਰੀ ਹਸਪਤਾਲ ਅੰਦਰ ਇੱਕ ਮੈਗਾ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਸੈਂਕੜੇ ਹੀ ਨੌਜਵਾਨਾਂ ਨੇ ਸ਼ਿਰਕਤ ਕੀਤੀ ਤੇ ਖੂਨਦਾਨ ਕੀਤਾ ਦੱਸ ਦੀਏ ਕਿ ਇਸ ਮੌਕੇ ਨੌਜਵਾਨਾਂ ਨੂੰ ਹੌਸਲਾ ਹਵਾਈ ਅਤੇ ਉਹਨਾਂ ਨੂੰ ਸਨਮਾਨਿਤ ਕਰਨ ਲਈ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਓਰ ਰਹਿਮਾਨ ਖੁਦ ਉਚਚੇ ਤੌਰ ਤੇ ਸਰਕਾਰੀ ਹਸਪਤਾਲ ਵਿੱਚ ਪਹੁੰਚੇ ਹੋਏ ਸਨ।