ਨਵਾਂਸ਼ਹਿਰ: ਨਵਾਂਸ਼ਹਿਰ ਸਬ ਡਿਵੀਜ਼ਨ ਦੇ ਪਿੰਡ ਤਾਜੋਵਾਲ ਮੰਡਾਲਾ ਬੰਨ੍ਹ ਦੀ ਅੱਜ ਡੀਸੀ ਨਵਾਂਸ਼ਹਿਰ ਅੰਕੁਰਜੀਤ ਸਿੰਘ ਨੇ ਮੌਜੂਦਾ ਸਥਿਤੀ ਦਾ ਲਿਆ ਜਾਇਜ਼ਾ
Nawanshahr, Shahid Bhagat Singh Nagar | Sep 5, 2025
ਨਵਾਂਸ਼ਹਿਰ: ਅੱਜ ਮਿਤੀ 05 ਸਿਤੰਬਰ 2025 ਦੀ ਦੁਪਹਿਰ 12 ਵਜੇ ਦੇ ਕਰੀਬ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਨਵਾਂਸ਼ਹਿਰ...