ਸੁਨਾਮ: ਵਾਰਡ ਨੰਬਰ 3 'ਚ ਕਾਂਗਰਸ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤਾ ਗਿਆ ਸਵਾਗਤ
Sunam, Sangrur | May 4, 2024 ਆਮ ਆਦਮੀ ਪਾਰਟੀ ਵਿੱਚ ਕਾਂਗਰਸ ਪਾਰਟੀ ਦੇ ਪਰਿਵਾਰ ਕੈਬਨਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਸ਼ਾਮਿਲ ਹੋਏ ਇਸ ਮੌਕੇ ਵਾਰਡ ਨੰਬਰ ਤਿੰਨ ਦੇ ਰਾਜੂ ਕਤਿਆਲ ਕਿਰਤੀ ਅਦਲਖਾ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਇਸ ਮੌਕੇ ਕੈਬਨਟ ਮੰਤਰੀ ਅਮਨ ਅਰੋੜਾ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ,