ਖਰੜ: ਸੀ ਬਈ ਬੋਰਡ ਦੇ ਚੇਅਰਮੈਨ ਐਸਐਸ ਆਲੂਵਾਲੀਆ ਨੇ ਨਵਾਂ ਗਰਾਉਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਨਯਾਗਾਓਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਸਾਰੇ ਪ੍ਰੋਜੈਕਟ ਛੇਤੀ ਤੋਂ ਛੇਤੀ ਪੂਰੇ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ ਮਾਨ ਸਰਕਾਰ ਲੋਕਾਂ ਨੂੰ ਅਧੁਨਿਕ ਸੁਵਿਧਾਵਾਂ ਪ੍ਰਦਾਨ ਕਰਨ ਲਈ ਵਚਨਬੱਧ: ਡਾ. ਆਹਲੂਵਾਲੀਆ ਨਯਾਗਾਓਂ (ਖਰੜ), 27 ਸਤੰਬਰ 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱ