ਫਤਿਹਗੜ੍ਹ ਸਾਹਿਬ: ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦਾ ਸਨਮਾਨ
ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਾ ਕੋਆਰਡੀਨੇਟਰ ਓੰਕਾਰ ਸਿੰਘ ਚੌਹਾਨ ਦੀ ਮੌਜੂਦਗੀ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ।