ਮੋਰਿੰਡਾ: ਪੰਜਾਬ ਵਿੱਚ ਨਸ਼ਿਆਂ ਖਿਲਾਫ ਸ਼ਿਵ ਸੈਨਾ ਯੂਬੀਟੀ ਦਾ ਸੰਘਰਸ਼, ਪ੍ਰਸ਼ਾਸਨ ਤੋਂ ਕੀਤੀ ਸਖਤੀ ਦੀ ਮੰਗ
ਸ਼ਿਵ ਸੈਨਾ ਯੂਬੀਟੀ ਵੱਲੋਂ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਕਤਲੇਆਮ ਦੇ ਖਿਲਾਫ ਸੰਘਰਸ਼ ਦਾ ਐਲਾਨ। ਜ਼ਿਲ੍ਹਾ ਯੂਥ ਪ੍ਰਧਾਨ ਕਰਨ ਗੁਪਤਾ ਨੇ ਕਿਹਾ ਕਿ ਰੂਪਨਗਰ ਵਿੱਚ ਮੈਡੀਕਲ ਨਸ਼ਿਆਂ 'ਤੇ ਰੋਕ ਲਗਾਉਣ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ।