ਗਿੱਦੜਬਾਹਾ: ਵੱਡੀ ਸੱਥ ਵਿਖੇ ਲੋਕ ਸਭਾ ਹਲਕਾ ਫਰੀਦਕੋਟ ਤੋਂਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ਵਿੱਚ ਕੀਤਾ ਚੋਣ ਜਲਸਾ
ਲੋਕ ਸਭਾ ਹਲਕਾ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ਵਿੱਚ ਵੱਡੀ ਸੱਥ ਵਿਖੇ ਵਿਸ਼ਾਲ ਚੋਣ ਜਲਸਾ ਕੀਤਾ ਗਿਆ। ਇਸ ਚੋਣ ਜਲਸੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਦੜਵਾਹਾ ਦੇ ਮੁੱਖ ਸੇਵਾਦਾਰ ਡਿੰਪੀ ਢਿੱਲੋਂ ਅਤੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੇ ਸੰਬੋਧਨ ਕੀਤਾ|