ਅੰਮ੍ਰਿਤਸਰ 2: ਜੰਡਿਆਲਾ ਗੁਰੂ ਇਲਾਕੇ ਦੇ ਵਿੱਚ ਨਿਸ਼ਾਨ ਸਾਹਿਬ ਦੀ ਕੀਤੀ ਗਈ ਬੇਅਦਬੀ ਸਿੱਖ ਜਥੇਬੰਦੀਆਂ ਵੱਲੋਂ ਕੀਤਾ ਗਿਆ ਵਿਰੋਧ
ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਹੈ ਅਤੇ ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਿਸ ਵੱਲੋਂ ਇਹ ਜਗਹਾ ਖਰੀਦੀ ਗਈ ਹੈ ਅਤੇ ਉਹਦੇ ਵੱਲੋਂ ਇਥੋਂ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਗਈ ਅਤੇ ਪਿਛਲੇ ਕਾਫੀ ਲੰਬੇ ਸਮੇਂ ਤੋਂ ਇਥੇ ਨਿਸ਼ਾਨ ਸਾਹਿਬ ਲੱਗਾ ਸੀ ਅਤੇ ਜਿਹਦੇ ਵੱਲੋਂ ਬੇਅਦਬੀ ਕੀਤੀ ਗਈ ਹੈ ਉਹਦੇ ਉੱਤੇ ਪ੍ਰਸ਼ਾਸਨ ਕਾਰਵਾਈ ਕਰੇ