ਬਠਿੰਡਾ: ਨਸ਼ਿਆਂ ਵਿਰੁੱਧ ਪੁਲਿਸ ਦਾ ਐਕਸ਼ਨ, ਪਿੰਡਾਂ 'ਚ ਲੱਗੀਆਂ ਲਾਈਟਾਂ ਤੇ ਕੈਮਰੇ
ਬਠਿੰਡਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਕਾਸੋ ਆਪ੍ਰੇਸ਼ਨ ਦੌਰਾਨ ਪ੍ਰੈਗਾਬਾਲਿਨ ਕੈਪਸੂਲ ਬਰਾਮਦ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ, ਸਟਰੀਟ ਲਾਈਟਾਂ ਲਗਾਉਣ ਦੇ ਨਾਲ-ਨਾਲ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ ਗਈਆਂ ਹਨ।