ਲਹਿਰਾ: ਲਹਿਰਾ ਗਾਗਾ ਪੁਲਿਸ ਨੇ ਛੇ ਮਹੀਨੇ ਪਹਿਲਾਂ ਹੋਈ ਚੋਰੀ ਨੂੰ ਚੋਰੀ ਦੇ ਸਮਾਨ ਸਮੇਤ ਸੁਲਝਾਉਣ ਵਿੱਚ ਸਫਲਤਾ ਕੀਤੀ ਹਾਸੇ
Lehra, Sangrur | Jul 13, 2025 ਲਹਿਰਾ ਗਾਗਾ ਵਿਖੇ ਜਨਵਰੀ ਮਹੀਨੇ ਵਿੱਚ ਇੱਕ ਇਲੈਕਟਰੋਨਿਕ ਦੀ ਦੁਕਾਨ ਵਿੱਚ ਚੋਰੀ ਹੋ ਗਈ ਸੀ ਜਿਸ ਤੋਂ ਬਾਅਦ ਲਹਿਰਾਗਾ ਪੁਲਿਸ ਵੱਲੋਂ ਲਗਾਤਾਰ ਇਹਨਾਂ ਚੋਰਾਂ ਦੀ ਭਾਲ ਕੀਤੀ ਜਾ ਰਹੀ ਸੀ ਸੱਤ ਮਹੀਨਿਆਂ ਤੋਂ ਬਾਅਦ ਲਹਿਰਾ ਗਾਗਾ ਪੁਲਿਸ ਨੇ ਚੋਰਾਂ ਨੂੰ ਚੋਰੀ ਕੀਤੇ ਸਮਾਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਦੁਕਾਨਦਾਰ ਵੱਲੋਂ ਵੀ ਪੁਲਿਸ ਦਾ ਧੰਨਵਾਦ ਕੀਤਾ ਗਿਆ ਉਹਨਾਂ ਕਿਹਾ ਕਿ ਸਾਨੂੰ ਉਮੀਦ ਨਹੀਂ ਸੀ ਪਰ ਸਾਡਾ ਸਮਾਨ ਮਿਲ ਗਿਆ