ਜਲੰਧਰ 1: ਭਾਰਗੋ ਕੈਂਪ ਵਿਖੇ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਨੇ ਕੀਤੀ ਪ੍ਰੈਸ ਵਾਰਤਾ
ਜਾਣਕਾਰੀ ਦਿੰਦਿਆਂ ਹੋਇਆਂ ਪਰਿਵਾਰਿਕ ਮੈਂਬਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕੁਝ ਨਸ਼ਾ ਦੇ ਵਿੱਚ ਆਏ ਨੌਜਵਾਨਾਂ ਨੇ ਉਨਾਂ ਦੇ ਬੇਟੇ ਤੇ ਹਮਲਾ ਕੀਤਾ ਤੇ ਉਹਨਾਂ ਦੇ ਬੇਟੇ ਦਾ ਕਤਲ ਕਰ ਦਿੱਤਾ। ਜਿਸ ਦੇ ਵਿੱਚ ਦੋ ਹੋਰ ਮੁੰਡੇ ਵੀ ਜ਼ਖਮੀ ਹੋਏ ਸੀ। ਪੁਲਿਸ ਨੇ ਕੁਝ ਰੋਪੀਆਂ ਨੇ ਤਾਂ ਗਿਰਿਫਤਾਰ ਕੀਤਾ ਲੇਕਿਨ ਮੁੱਖ ਆਰੋਪੀਆਂ ਨੂੰ ਹਲੇ ਤੱਕ ਗਿਰਫਤਾਰ ਨਹੀਂ ਕੀਤਾ। ਇਨਸਾਫ ਦੀ ਮੰਗ ਨੂੰ ਲੈ ਕੇ ਉਹਨਾਂ ਨੇ ਪ੍ਰੈਸ ਵਾਰਤਾ ਕੀਤੀ ਹੈ।