ਫਾਜ਼ਿਲਕਾ: ਸੀਐਮ ਸੁਰੱਖਿਆ ਚ ਤੈਨਾਤ ਕਰਮਚਾਰੀ ਦੀ ਗੋਲੀ ਲੱਗਣ ਕਾਰਨ ਮੌਤ, ਪਿੰਡ ਕੁੰਡਲ ਵਿਖੇ ਸੈਨਿਕ ਰਸਮਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ
Fazilka, Fazilka | Jun 5, 2025
ਫਾਜ਼ਿਲਕਾ ਦੇ ਪਿੰਡ ਕੁੰਡਲ ਦੇ ਰਹਿਣ ਵਾਲੇ ਅਤੇ ਸੀਐਮ ਸੁਰੱਖਿਆ ਵਿੱਚ ਤੈਨਾਤ ਏਐਸਆਈ ਮਨਪ੍ਰੀਤ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ...