ਲੁਧਿਆਣਾ ਪੂਰਬੀ: ਜਿਲ੍ਾ ਕਚਹਿਰੀ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਕਤਲ ਦੀ ਵਾਰਦਾਤ ਵਿੱਚ ਸ਼ਾਮਿਲ ਚਾਰ ਆਰੋਪੀਆਂ ਨੂੰ 48 ਘੰਟਿਆਂ ਵਿੱਚ ਕੀਤਾ ਗ੍ਰਿਫ਼ਤਾਰ
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਕਤਲ ਦੀ ਵਾਰਦਾਤ ਵਿੱਚ ਸ਼ਾਮਿਲ ਚਾਰ ਆਰੋਪੀਆਂ ਨੂੰ 48 ਘੰਟਿਆਂ ਵਿੱਚ ਕੀਤਾ ਗ੍ਰਿਫ਼ਤਾਰ ਅੱਜ 6 ਵਜੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਨਚਾਰਜ ਥਾਣਾ ਸਲੇਮ ਟਾਵਰੀ ਦੀ ਪੁਲਿਸ ਪਾਰਟੀ ਵੱਲੋਂ ਇੱਕ ਮਹੱਤਵਪੂਰਨ ਕਤਲ ਦੇ ਮਾਮਲੇ ਵਿੱਚ ਸ਼ਾਮਿਲਚੀਆਂ ਨੂੰ 48 ਘੰਟਿਆਂ ਦੇ ਅੰਦਰ ਟਰੇਸ ਕਰਕੇ ਗ੍ਰਫਤਾਰ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ 29 ਤਰੀਕ ਨੂੰ ਕਾਸਾਵਾਦ ਨੋਰਾਵਾਲਾ ਰੋਡ