ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 1 ਤੋਂ 4 ਦਸੰਬਰ 2025 ਤੱਕ ਭਰੇ ਜਾਣਗੇ ਨਾਮਜ਼ਦਗੀ ਪੱਤਰ : ਜ਼ਿਲ੍ਹਾ ਚੋਣ ਅਫ਼ਸਰ
Sri Muktsar Sahib, Muktsar | Nov 30, 2025
ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਜੀ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਦਿੱਤੀ। ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਨੋਮੀਨੇਸ਼ਨ ਦਾਖ਼ਲ ਕਰਨ ਦੇ ਸ਼ਡਿਊਲ ਅਤੇ ਚੋਣਾਂ ਨਾਲ ਸਬੰਧਤ ਮਹੱਤਵਪੂਰਨ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਭਿਜੀਤ ਕਪਲਿਸ਼ ਨੇ ਦੱ