ਲੁਧਿਆਣਾ ਪੂਰਬੀ: ਪਿੰਡ ਪੋਣੇ ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਫੁੱਲ ਚੁੱਗਣ ਤੋਂ ਬਾਅਦ ਪਿੰਡ ਦੇ ਸਰਪੰਚ ਨੇ ਦਿੱਤੀ ਜਾਣਕਾਰੀ
ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਫੁੱਲ ਚੁੱਗਣ ਤੋਂ ਬਾਅਦ ਪਿੰਡ ਦੇ ਸਰਪੰਚ ਨੇ ਦਿੱਤੀ ਜਾਣਕਾਰੀ ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਓਹਨਾ ਦੇ ਪਿੰਡ ਪੌਣੇ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ ਜਿਸ ਤੋਂ ਬਾਅਦਅੱਜ 10 ਬਜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਅੱਜ ਹੀ ਕੀਰਤਪੁਰ ਸਾਹਿਬ ਵਿਖੇ ਰਾਜਵੀਰ ਜਵੰਦਾ ਦੇ ਫੁੱਲ ਅਰਪਿਤ ਕੀਤੇ ਜਾਣਗੇ ਫੁੱਲਾਂ ਦੀ ਰਸਮ ਦੌਰਾਨ ਕਨਵਰ ਗਰੇਵਾਲ ਅਤੇ ਕੁਲਵਿੰਦਰ ਬਿੱਲ