ਫਰੀਦਕੋਟ: ਝਾੜੀਵਾਲਾ ਦੇ ਨੇੜਿਓਂ ਲੁੱਟ ਖੋਹ ਦੀ ਪਲੈਨਿੰਗ ਕਰ ਰਹੇ ਤਿੰਨ ਮੁਲਜ਼ਮ ਗ੍ਰਿਫਤਾਰ,ਚੋਰੀ ਦੇ 2 ਮੋਟਰਸਾਈਕਲ ਅਤੇ ਮੋਬਾਇਲ ਫੋਨ ਬਰਾਮਦ
Faridkot, Faridkot | Jul 14, 2025
ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੇ ਅਧੀਨ ਪੁਲਿਸ ਚੌਂਕੀ ਗੋਲੇਵਾਲਾ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਸੂਚਨਾ ਦੇ ਆਧਾਰ ਤੇ ਕਾਰਵਾਈ...