ਬਠਿੰਡਾ: 19 ਅਕਤੂਬਰ ਨੂੰ ਚੰਡੀਗੜ੍ਹ 'ਚ ਪੈਰਾ ਮੈਡੀਕਲ ਮੁਲਾਜ਼ਮਾਂ ਦਾ ਵੱਡਾ ਪ੍ਰਦਰਸ਼ਨ
ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੈਰਾ ਮੈਡੀਕਲ ਮੁਲਾਜ਼ਮਾਂ ਨੇ 19 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਡਾਇਰੈਕਟਰ ਦਫ਼ਤਰ ਦੇ ਬਾਹਰ ਧਰਨਾ ਦੇਣ ਅਤੇ ਸਿਹਤ ਮੰਤਰੀ ਦੀ ਕੋਠੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਤਲਵੰਡੀ ਸਾਬੋ ਦੇ ਐਸਐਮਓ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ।