ਲੁਧਿਆਣਾ ਪੂਰਬੀ: ਸਿਵਲ ਹਸਪਤਾਲ ਦੀ ਬੈਕ ਸਾਈਡ ਤੋਂ ਪੁਲਿਸ ਨੇ ਛਾਪੇਮਾਰੀ ਕਰ 12 ਬੋਤਲਾਂ ਨਾਜਾਇਜ਼ ਸ਼ਰਾਬ ਦੇ ਨਾਲ ਇੱਕ ਆਰੋਪੀ ਨੂੰ ਕੀਤਾ ਕਾਬੂ
ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਦੋ ਪੁਲਿਸ ਨੇ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਬੈਕ ਸਾਈਡ ਤੋਂ ਛਾਪੇਮਾਰੀ ਕਰ 12 ਬੋਤਲਾਂ ਸ਼ਰਾਬ ਸਮੇਤ ਇੱਕ ਆਰੋਪੀ ਨੂੰ ਕਾਬੂ ਕੀਤਾ ਹੈ ਪੁਲਿਸ ਨੇ ਕਿਹਾ ਕਿ ਆਰੋਪੀ ਸ਼ਰਾਬ ਵੇਚਣ ਦਾ ਨਜਾਇਜ਼ ਧੰਦਾ ਕਰਦਾ ਹੈ ਨੂੰ ਦੁਰਾਨੇ ਕਾਬੂ ਕਰ ਆਰੋਪੀ ਖਿਲਾਫ ਥਾਣਾ ਡਿਵੀਜ਼ਨ ਨੰਬਰ ਦੋ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਆਰੋਪੀ ਖਿਲਾਫ ਪਹਿਲਾਂ ਵੀ ਇੱਕ ਮਾਮਲਾ ਦਰਜ ਹੈ ਤੇ ਆਰੋਪੀ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ