Public App Logo
ਫ਼ਿਰੋਜ਼ਪੁਰ: ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਦਾਣਾ ਮੰਡੀ ਨੇੜੇ ਦੋ ਕਿਲੋ 306 ਗ੍ਰਾਮ ਹੈਰੋਇਨ ਮੋਬਾਈਲ ਅਤੇ ਮੋਟਰਸਾਈਕਲ ਸਮੇਤ ਨਸ਼ਾ ਤਸਕਰ ਕੀਤਾ ਕਾਬੂ - Firozpur News