ਐਸਏਐਸ ਨਗਰ ਮੁਹਾਲੀ: ਡੀਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਬਸਿਡੀ ਵਾਲੇ ਮਸ਼ੀਨਰੀ ਤਾਕਤਾਂ ਨੂੰ ਪਹਿਲ ਦੇ ਅਧਾਰ ਤੇ ਜਿਲੇ ਚ ਪਰਾਲੀ ਦੀ ਨਿਪਟਾਰੇ ਲਈ ਆਦੇਸ਼ ਕੀਤੇ ਜਾਰੀ
ਡੀ.ਸੀ. ਕੋਮਲ ਮਿੱਤਲ ਨੇ ਮੋਹਾਲੀ ਦੇ ਸਬਸਿਡੀ ਵਾਲੇ ਮਸ਼ੀਨਰੀ ਧਾਰਕਾਂ ਨੂੰ ਪਹਿਲ ਦੇ ਅਧਾਰ ਤੇ ਜ਼ਿਲ੍ਹੇ ਚ ਪਰਾਲੀ ਦੇ ਨਿਪਟਾਰੇ ਦੇ ਆਦੇਸ਼ ਦਿੱਤੇ ਬੇਲਰ ਮਾਲਕਾਂ ਅਤੇ ਉਦਯੋਗਿਕ ਇਕਾਈਆਂ ਨਾਲ ਸਾਂਝੀ ਮੀਟਿੰਗ ਕੀਤੀ ਪਰਾਲੀ ਸਾੜਨ ਦੀਆਂ ਘਟਨਾਵਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਹੋਵੇਗੀ ਐਸ.ਪੀ. (ਦਿਹਾਤੀ) ਮਨਪ੍ਰੀਤ ਸਿੰਘ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ