ਲੁਧਿਆਣਾ ਪੂਰਬੀ: ਕੈਬਨਟ ਮੰਤਰੀ ਨੇ ਲੁਧਿਆਣਾ ਵਿੱਚ ਸ਼ਰਧਾ ਪੂਰਵਕ ਨਗਰ ਕੀਰਤਨ ਰੂਟ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ, 30 ਨਵੰਬਰ ਨੂੰ ਗੁਰਦੁਆਰਾ ਦੁੱਖਨਾਨ ਸਾਹਿਬ ਵ
ਕੈਬਨਟ ਮੰਤਰੀ ਨੇ ਲੁਧਿਆਣਾ ਵਿੱਚ ਸ਼ਰਧਾ ਪੂਰਵਕ ਨਗਰ ਕੀਰਤਨ ਰੂਟ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ, 30 ਨਵੰਬਰ ਨੂੰ ਗੁਰਦੁਆਰਾ ਦੁੱਖਨਾਨ ਸਾਹਿਬ ਵਿਖੇ ਰਾਤ ਦਾ ਠਹਿਰਾਹ ਹੋਵੇਗਾ ਅੱਜ 6 ਵਜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈਟੀਓ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਦੇ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਪੰਜਾਬ ਸਰਕਾਰ ਦੁਆਰਾ ਆ