ਅੰਮ੍ਰਿਤਸਰ 2: ਪਿੰਡ ਭੰਦੇਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਭੰਦੇਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਅੱਗੇ ਕੀਤੀ ਅਪੀਲ
ਪਿੰਡ ਭੰਦੇਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਭੰਦੇਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਅੱਗੇ ਕੀਤੀ ਅਪੀਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਗੇ ਅਪੀਲ ਕੀਤੀ ਗਈ ਹੈ ਕਿ ਜੋ ਕਿਸਾਨਾਂ ਦੀਆਂ ਫਸਲਾਂ ਅਤੇ ਦੁਕਾਨਦਾਰ ਅਤੇ ਮਜ਼ਦੂਰਾਂ ਦਾ ਹੜਾਂ ਦੇ ਵਿੱਚ ਨੁਕਸਾਨ ਹੋਇਆ ਹੈ ਉਹਨਾਂ ਦਾ ਕਰਜਾ ਮੁਕਤ ਕੀਤਾ ਜਾਵੇ