ਅਕਾਲੀ ਦਲ ਦੇ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡੀਟੀਓ ਕਾਰਨ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਮਤੀ ਮੈਂਬਰ ਕਾਈਨੋਰ ਸਵਃ ਰਾਮ ਆਸਰੇ ਦੀ ਅੰਤਿਮ ਅਰਦਾਸ ਚ ਸ਼ਾਮਿਲ ਹੋ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੀ ਦੀ ਅਰਦਾਸ ਕੀਤੀ ਇਸ ਮੌਕੇ ਵੱਖ ਵੱਖ ਰਾਜਸੀ ਸਿਆਸੀ ਦੇ ਧਾਰਮਿਕ ਆਗੂ ਵੀ ਅੰਤਿਮ ਅਰਦਾਸ ਤੇ ਪਹੁੰਚੇ