ਮੋਗਾ: ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਵੱਲੋਂ ਦਾਣਾ ਮੰਡੀ ਵਿਖੇ ਕੀਤੀ ਗਈ ਵਿਸ਼ੇਸ਼ ਬੈਠਕ
Moga, Moga | Apr 10, 2024 ਦਾਣਾ ਮੰਡੀ ਵਿਖੇ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਦੇ ਆਗੂਆਂ ਵੱਲੋਂ ਵਿਸ਼ੇਸ਼ ਬੈਠਕ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਨੂੰ ਇਹ ਮੰਗ ਕੀਤੀ ਕਿ ਐਫਸੀਆਈ ਉਹਨਾਂ ਦਾ ਪਿਛਲਾ ਬਕਾਇਆ ਦਵੇ। ਉਨ੍ਹਾਂ ਕਿਹਾ ਕਿ ਜੇ ਬਕਾਇਆ ਨਾ ਦਿੱਤਾ ਗਿਆ ਤਾਂ ਉਨਾਂ ਵੱਲੋਂ ਆਉਣ ਵਾਲੇ ਸੀਜਨ ਦੇ ਵਿੱਚ ਐਫਸੀਆਈ ਅਤੇ ਅਡਾਨੀ ਦਾ ਵਿਰੋਧ ਕੀਤਾ ਜਾਵੇਗਾ।