ਥਾਣਾ ਮੁਲੇਪੁਰ ਦੀ ਪੁਲਿਸ ਨੇ ਪਿੰਡ ਪੰਜੋਲਾ ਵਾਲੇ ਪਾਸੇ ਤੋਂ ਪੈਦਲ ਆ ਰਿਹਾ ਜਗਪਾਲ ਸਿੰਘ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਨੇ ਕਾਬੂ ਕਰਕੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਮੁੱਲਾਪੁਰ ਥਾਣੇ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।