ਐਸਏਐਸ ਨਗਰ ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਦੇ SAS NAGAR ਦਫਤਰ ਵਿਖੇ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਰਸਮੀਂ ਐਲਾਨ ਕੀਤਾ
ਹਲਕਾ ਮੁਹਾਲੀ ਦੇ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਸ਼੍ਰੋਮਣੀ ਅਕਾਲੀ ਦਲ ਦੇ SAS NAGAR ਦਫਤਰ ਵਿਖੇ ਰਸਮੀਂ ਐਲਾਨ ਕੀਤਾ ਜਿਨ੍ਹਾਂ ਨੂੰ ਜੀ ਆਇਆਂ ਆਖਦਿਆਂ ਜਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਪਾਰਟੀ ਵਿੱਚ ਮਾਣ ਸਨਮਾਨ ਤੇ ਅਹਿਮ ਜ਼ਿੰਮੇਵਾਰੀਆਂ ਦੇਣ ਦਾ ਅਹਿਦ ਕੀਤਾ।