ਤਲਵੰਡੀ ਸਾਬੋ: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਖੁਦ ਮੁਖਤਿਆਰੀ ਲਈ ਕੱਢਿਆ ਪੈਦਲ ਮਾਰਚ
ਜਾਣਕਾਰੀ ਦਿੰਦੇ ਹੋਏ ਵਾਰਸ ਪੰਜਾਬ ਜਥੇਬੰਦੀ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਜੇਲਾਂ ਚ ਬੰਦ ਬੰਦੀ ਸਿੰਘਾਂ ਨੂੰ ਰਿਹਾ ਨਹੀਂ ਕੀਤਾ ਅਤੇ ਖੁਦ ਮੁਖਤਿਆਰੀ ਚਾਹੀਦੀ ਹੈ ਅਤੇ ਹੋਰਾਂ ਮੰਗਾਂ ਨੂੰ ਲੈ ਕੇ ਸਾਡੇ ਵੱਲੋਂ ਆਪਾਂ ਦਮਦਮਾ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੈਦਲ ਮਾਰਚ ਕੱਢਿਆ ਜਾ ਰਿਹਾ ਹੈ।