Public App Logo
Jansamasya
हादसा
News
पुलिस
Maharashtra
Bjp
National
Police
Bihar
कांग्रेस
Accident
Congress
Modi
Delhi
Viral
Crime
Up
अमित_शाह
Bollywood
दिल्ली
Breakingnews
Narendramodi
Madhya_pradesh
Mp
Nsui
उत्तरप्रदेश
Pmmodi
Rahulgandhi
यूपी
Uttarpradesh

ਫਾਜ਼ਿਲਕਾ: ਸਰਕਾਰੀ ਹਸਪਤਾਲ 'ਚ ਮਰੀਜ਼ਾਂ ਦੀ ਖੱਜਲ-ਖ਼ੁਆਰੀ, ਸਿਰਫ਼ 3 ਘੰਟੇ ਹੀ ਖੁੱਲ੍ਹਦੀ ਲੈਬਾਰਟਰੀ!ਧੁੰਦ ਦੇ ਮੌਸਮ ਵਿੱਚ ਸਮਾਂ ਵਧਾਉਣ ਦੀ ਮੰਗ

Fazilka, Fazilka | Dec 29, 2025
ਸਰਕਾਰੀ ਹਸਪਤਾਲ ਫ਼ਾਜ਼ਿਲਕਾ ਵਿੱਚ ਇਲਾਜ ਕਰਵਾਉਣ ਲਈ ਆਏ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਹਸਪਤਾਲ ਦੀ ਲੈਬਾਰਟਰੀ ਵਿੱਚ ਆਪਣੇ ਸੈਂਪਲ ਦੇਣ ਲਈ ਮਰੀਜ਼ ਕਾਫੀ ਪਰੇਸ਼ਾਨ ਹੋ ਰਹੇ ਹਨ। ਕਿਉਂਕਿ ਸੈਂਪਲ ਲੈਣ ਦਾ ਸਮਾਂ ਸਿਰਫ ਸਵੇਰੇ 9 ਵਜੇ ਤੋਂ 12 ਵਜੇ ਤੱਕ ਹੋਣ ਕਾਰਨ, ਦੂਰ-ਦੁਰਾਡੇ ਤੋਂ ਆਏ ਮਰੀਜ਼ਾਂ ਨੂੰ ਬਿਨਾਂ ਟੈਸਟ ਕਰਵਾਏ ਹੀ ਵਾਪਸ ਮੁੜਨਾ ਪੈ ਰਿਹਾ ਹੈ।