ਬਟਾਲਾ: ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋਏ ਮਨਦੀਪ ਸਿੰਘ ਬਾਜਵਾ ਦੀ ਯਾਦ ਵਿੱਚ ਪਿੰਡ ਚੱਠਾ ਵਿੱਚ ਕਰਵਾਇਆ ਗਿਆ ਸ਼ਰਧਾਂਜਲੀ ਸਮਾਗਮ
ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋਏ ਮਨਦੀਪ ਸਿੰਘ ਬਾਜਵਾ ਦੀ ਯਾਦ ਨੂੰ ਸਮਰਪਿਤ ਅੱਜ ਪਿੰਡ ਚੱਠਾ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਸ਼ਹੀਦ ਮ ਸ਼ਰਧਾਂਜਲੀ ਦਿੱਤੀ