ਪਟਿਆਲਾ: 17 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਣ ਤੇ ਥਾਣਾ ਅਰਬਨ ਸਟੇਟ ਪੁਲਿਸ ਨੇ ਇੱਕ ਵਿਅਕਤੀ ਖਿਲਾਫ ਮਾਮਲਾ ਕੀਤਾ ਦਰਜ
ਹੌਲਦਾਰ ਗੁਰਬਾਜ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੇੜੇ ਪੁਰਸ਼ਾ ਦੇ ਸਬੰਧ ਵਿੱਚ ਸਾਧੂ ਬੇਲਾ ਰੋਡ ਪਟਿਆਲਾ ਪਾਸ ਮੋਜੂਦ ਸੀ, ਤਾਂ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਪਰ ਰੋਕ ਕੇ ਚੈਕ ਕਰਨ ਪਰ 17 ਬੋਤਲਾ ਸ਼ਰਾਬ ਮੋਟਾ ਸੰਤਰਾ ਪੰਜਾਬ ਦੀਆ ਬ੍ਰਾਮਦ ਹੋਈਆ। ਜਿਸ ਤੋਂ ਬਾਅਦ ਥਾਣਾ ਅਰਬਨ ਅਸਟੇਟ ਪੁਲਿਸ ਨੇ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਇਸ ਵਿਅਕਤੀ ਖਿਲਾਫ ਅਗਲੇਰੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾ ਰਹੀ ਹੈ।