ਗਿੱਦੜਬਾਹਾ: ਸ਼੍ਰੋਮਣੀ ਅਕਾਲੀ ਦਲ ਸਕੱਤਰ ਡਿੰਪੀ ਢਿੱਲੋਂ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਅੱਜ ਗਿੱਦੜਬਾਹਾ ਪਿੰਡ ਵਿੱਚ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਪਾਰਟੀ ਦੇ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਉਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ|