Public App Logo
Jansamasya
Uttar_pradesh
Congress
Modi
Delhi
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
No video available

ਬੰਗਾ: ਥਾਣਾ ਸਦਰ ਬੰਗਾ ਪੁਲਿਸ ਨੇ ਵਿਆਹੀ ਹੋਈ ਔਰਤ ਨੂੰ ਦਾਜ ਦੀ ਮੰਗ ਕਰਕੇ ਪਰੇਸ਼ਾਨ ਕਰਨ ਵਾਲੇ ਉਸਦੇ ਪਤੀ ਖਿਲਾਫ ਮਾਮਲਾ ਦਰਜ ਕੀਤਾ ਹੈ

ਥਾਣਾ ਸਦਰ ਬੰਗਾ ਦੀ ਪੁਲਿਸ ਨੂੰ ਹਰਜਿੰਦਰ ਸਿੰਘ ਵਾਸੀ ਨੌਰਾ ਨੇ ਆਪਣੇ ਬਿਆਨ ਦਿੱਤੇ ਹਨ ਕਿ ਉਸਦੀ ਭਤੀਜੀ ਤਰਨਦੀਪ ਕੌਰ ਦੇ ਪਤੀ ਹਰਿੰਦਰ ਸਿੰਘ ਵੱਲੋਂ ਉਸ ਨੂੰ ਦਾਜ ਦੀ ਮੰਗ ਕਰਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪੁਲਿਸ ਨੇ ਤਰਨਦੀਪ ਕੌਰ ਦੇ ਪਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।