ਸੁਨਾਮ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜਥੇਬੰਦੀ ਦੀ ਮੀਟਿੰਗ ਸੁਨਾਮ ਦੇ ਗੁਰਦੁਆਰਾ ਸੱਚਖੰਡ ਵਿਖੇ ਹੋਈ
Sunam, Sangrur | Jul 26, 2024 ਗੁਰਦੁਆਰਾ ਸੱਚਖੰਡ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਾ ਪੱਧਰੀ ਮੀਟਿੰਗ ਜ਼ਿਲ੍ਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਵਿੱਚ ਹੋਈ ਇਸ ਮੌਕੇ ਜਗਤਾਰ ਸਿੰਘ ਕਾਲਾ ਝਾੜ ਸੂਬਾ ਸਕੱਤਰ ਨੇ ਦੱਸਿਆ ਕਿ ਲੰਘ ਚੁੱਕੇ ਪ੍ਰੋਗਰਾਮਾਂ ਦਾ ਲੇਖਾ ਜੋਖਾ ਅਤੇ ਆਉਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਜੋ ਵੀ ਫੈਸਲਾ ਹੋਵੇਗਾ ਉਹਨਾਂ ਦੇ ਨਾਲ ਖੜਾਂਗੇ,