ਪਾਇਲ: ਜਰਗ ਤੋਂ ਭਾਡੇਵਾਲ ਤੱਕ ਨਵੀਂ ਸੜਕ ਦਾ ਨਿਰਮਾਣ ਕਾਰਜ ਸ਼ੁਰੂ
Payal, Ludhiana | Sep 29, 2026 ਪਾਇਲ ਹਲਕੇ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਧਰਮਪਤਨੀ ਰਮਨਜੀਤ ਕੌਰ ਵੱਲੋਂ ਜਰਗ ਤੋਂ ਭਾਡੇਵਾਲ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ।