ਬਾਘਾ ਪੁਰਾਣਾ: ਡੀਐਸਪੀ ਬਾਘਾ ਪੁਰਾਣਾ ਨੇ ਦੋ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਕੀਤੀ ਪ੍ਰੈਸ ਕਾਨਫਰੰਸ
ਬਾਘਾ ਪੁਰਾਣਾ ਦੇ ਡੀਐਸਪੀ ਵੱਲੋਂ ਪ੍ਰੈਸ ਕਾਨਫਰਸ ਦਾ ਯੋਜਨ ਕੀਤਾ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬਾਘਾ ਪੁਰਾਣਾ ਦੇ ਡੀਐਸਪੀ ਨੇ ਕਿਹਾ ਕਿ ਉਨਾਂ ਵੱਲੋਂ ਦੋ ਕਿਲੋ ਫੀਮ ਸਹਿਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਸੀ ਅਤੇ ਅੱਜ ਉਹਨਾਂ ਵੱਲੋਂ ਉਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇੱਕ ਦਿਨ ਦਾ ਰਿਮਾਂਡ ਹਾਸਲ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।