ਅੰਮ੍ਰਿਤਸਰ 2: ਦੇਰ ਰਾਤ ਗੇਟ ਹਕੀਮਾਂ ਦੇ ਅਧੀਨ ਆਉਂਦੇ ਇਲਾਕੇ ਦੇ ਵਿੱਚ ਚੱਲੀ ਗੋਲੀ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
ਦੇਰ ਰਾਤ ਗੇਟ ਹਕੀਮਾਂ ਦੇ ਅਧੀਨ ਆਉਂਦੇ ਇਲਾਕੇ ਦੇ ਵਿੱਚ ਚੱਲੀ ਗੋਲੀ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੂਸਰੀ ਪਾਰਟੀ ਵੱਲੋਂ ਵੀ ਗੰਭੀਰ ਇਲਜ਼ਾਮ ਲਗਾਏ ਗਏ ਨੇ ਅਤੇ ਹੁਣ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ