ਕੱਲ ਮਿਤੀ 24/04/2022 ਨੂੰ ਜੰਡਿਆਲਾ ਗੁਰੂ ਵਿਖੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ,ਅੰਗਹੀਣ ਪੈਨਸ਼ਨ ਅਤੇ ਬੇਸਹਾਰਾ ਬੱਚਿਆਂ ਲਈ ਪੈਨਸ਼ਨ ਲਗਵਾਉਣ ਲਈ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਹਲਕਾ ਨਿਵਾਸਿਆਂ ਦੀਆਂ ਮੁਸ਼ਕਲਾਂ ਵੀ ਸੁਣਿਆਂ ਅਤੇ ਮੌਕੇ ਤੇ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ|
Chandigarh, India | Apr 26, 2022