ਦਸੂਆ: ਦਸੂਹਾ: ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਰੋਸ ਪ੍ਰਦਰਸ਼ਨ, ਸਰਕਾਰ ਦਾ ਫੂਕਿਆ ਪੁਤਲਾ
ਦਸੂਹਾ ਦੇ ਹਾਜੀਪੁਰ ਚੌਂਕ ਵਿਖੇ ਮੁਲਾਜ਼ਮ ਅਤੇ ਪੈਨਸ਼ਨਰਾਂ ਵੱਲੋਂ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ ਹੋਰ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।