ਟਾਂਡਾ: ਪੈਨਸ਼ਨਰਾਂ ਦਾ ਸਰਕਾਰ ਖਿਲਾਫ ਪ੍ਰਦਰਸ਼ਨ, ਮੰਗਾਂ ਨਾ ਮੰਨਣ 'ਤੇ ਸੰਘਰਸ਼ ਦੀ ਚਿਤਾਵਨੀ
ਟਾਂਡਾ ਉੜਮੁੜ ਵਿਖੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। 63 ਫੀਸਦੀ ਡੀ.ਏ. ਅਤੇ ਪੈਨਸ਼ਨ ਰਿਵੀਜ਼ਨ ਸਮੇਤ ਕਈ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ। ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।